Tuesday, July 4, 2017

ਪੁਲਿਸ ਵੱਲੋਂ 120 ਬੋਤਲਾਂ ਸ਼ਰਾਬ ਬਰਾਮਦ, ਦੋਸ਼ੀ ਫਰਾਰ

ਤਲਵੰਡੀ ਸਾਬੋ, 4 ਜੁਲਾਈ (ਗੁਰਜੰਟ ਸਿੰਘ ਨਥੇਹਾ)- ਥਾਣਾ ਤਲਵੰਡੀ ਸਾਬੋ ਦੀ ਪੁਲਿਸ ਨੇ ਇੱਕ ਵਿਅਕਤੀ ਦੇ ਘਰੋਂ 120 ਬੋਤਲਾਂ ਸ਼ਰਾਬ ਮਾਰਕਾ ਸ਼ੌਕੀਨ ਹਰਿਆਣਾ ਬਰਾਮਦ ਕਰਨ ਦਾ ਸਮਚਾਰ ਪ੍ਰਾਪਤ ਹੋਇਆ ਹੈ। \r\nਥਾਣਾ ਤਲਵੰਡੀ ਸਾਬੋ ਦੇ ਥਾਣੇਦਾਰ ਗੋਰਾ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕੇ ਗੁਪਤ ਸੂਚਨਾ ਮਿਲੀ ਕਿ ਸੇਬਾ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਤਲਵੰਡੀ ਸਾਬੋ ਬਾਹਰੋਂ ਸ਼ਰਾਬ ਲਿਆ ਕੇ

Read Full Story: http://www.punjabinfoline.com/story/27437