Monday, July 10, 2017

ਤਲਵੰਡੀ ਸਾਬੋ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਕਸਿਆ ਸ਼ਿਕੰਜਾ, 1700 ਗੋਲੀਆਂ ਤੇ 23 ਬੋਤਲਾਂ ਸ਼ਰਾਬ ਸਮੇਤ ਦੋ ਕਾਬੂ

ਤਲਵੰਡੀ ਸਾਬੋ, 10 ਜੁਲਾਈ (ਗੁਰਜੰਟ ਸਿੰਘ ਨਥੇਹਾ)- ਤਲਵੰਡੀ ਸਾਬੋ ਪੁਲਿਸ ਵੱਲੋਂ ਬੀਤੇ ਦਿਨਾਂ ਤੋਂ ਨਸ਼ਾ ਤਸਕਰਾਂ ਖਿਲਾਫ ਆਰੰਭੀ ਮੁਹਿਮ ਤਹਿਤ ਬੀਤੇ ਦਿਨਾਂ ਤੋਂ ਤਸਕਰਾਂ ਖਿਲਾਫ ਸ਼ਿਕੰਜੇ ਨੂੰ ਹੋਰ ਕਸ ਦਿੱਤਾ ਗਿਆ ਹੈ।\r\n ਅੱਜ ਥਾਣਾ ਤਲਵੰਡੀ ਸਾਬੋ ਮੁਖੀ ਜਗਦੀਸ਼ ਕੁਮਾਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਜਿੱਥੇ ਬੀਤੇ ਦਿਨ ਨਰਦੀਪ ਸਿੰਘ ਪੁੱਤਰ ਬਲੌਰ ਸਿੰਘ ਵਾਸੀ ਭਾਗੀਵਾਂਦਰ ਨੂੰ ਤਲਵੰ�

Read Full Story: http://www.punjabinfoline.com/story/27497