Saturday, July 1, 2017

ਹਰਿਆਣਾ ਅੰਦਰ 18 ਜੁਲਾਈ ਤੋਂ ਧਰਮ ਪ੍ਰਚਾਰ ਲਹਿਰ ਆਰੰਭੇਗੀ ਸ਼੍ਰੋਮਣੀ ਕਮੇਟੀ, 3 ਜੁਲਾਈ ਨੂੰ ਮਨਾਇਆ ਜਾਵੇਗਾ ਗੱਤਕਾ ਦਿਵਸ-ਪ੍ਰੋ. ਬਡੂੰਗਰ, ਕਿਹਾ ਉੱਚ ਟੈਸਟਾਂ ਵਿੱਚ ਪਾਸ ਹੋਣ ਵਾਲੇ ਪੰਜਾਬੀ ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਕਰਿਆ ਕਰੇਗੀ ਸਨਮਾਨਿਤ

ਤਲਵੰਡੀ ਸਾਬੋ, 1 ਜੁਲਾਈ (ਗੁਰਜੰਟ ਸਿੰਘ ਨਥੇਹਾ)- ਸਿੱਖ ਕੌਮ ਦੇ ਚੌਥੇ ਤਖਤ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਧਾਰਮਿਕ ਸਮਾਗਮ ਤੋਂ ਬਾਅਦ ਗੁਰਮਤਿ ਲਹਿਰ ਦੀ ਆਰੰਭਤਾ ਕਰਨ ਉਪਰੰਤ ਪੱਤਰਕਾਰ ਵਾਰਤਾ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਪੰਜਾਬ ਅੰਦਰ ਸਿੱਖ ਨੌਜਵਾਨ ਪੀੜੀ ਨੂੰ ਆਪਣੇ ਗੌਰਵਮਈ ਵਿਰਸੇ ਤੋਂ ਜਾਣੂੰ ਕਰਵਾ ਕੇ

Read Full Story: http://www.punjabinfoline.com/story/27407