Saturday, July 22, 2017

ਸੁਖਪਾਲ ਸਿੰਘ ਖਹਿਰਾ 27 ਨੂੰ ਹੋਣਗੇ ਤਖਤ ਸ੍ਰੀ ਦਮਦਮਾ ਸਾਹਿਬ ਨਤਮਸਤਕ

ਤਲਵੰਡੀ ਸਾਬੋ, 22 ਜੁਲਾਈ (ਗੁਰਜੰਟ ਸਿੰਘ ਨਥੇਹਾ)- ਆਮ ਆਦਮੀ ਦੇ ਸਿਰਕੱਢ ਆਗੂ ਅਤੇ ਹਲਕਾ ਭੁਲੱਥ ਤੋਂ ਵਿਧਾਇਕ ਸ. ਸੁਖਪਾਲ ਸਿੰਘ ਖਹਿਰਾ ਵਿਰੋਧੀ ਧਿਰ ਦੇ ਨੇਤਾ ਬਣਨ ਤੋਂ ਬਾਅਦ 27 ਜੁਲਾਈ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਆ ਰਹੇ ਹਨ। \r\nਉਕਤ ਜਾਣਕਾਰੀ ਦਿੰਦਿਆਂ ਹਲਕਾ ਤਲਵੰਡੀ ਸਾਬੋ ਦੇ ਵਿਧਾਇਕ ਪ੍ਰੋ. ਬਲਜਿੰਦਰ ਕੌਰ ਪ੍ਰਧਾਨ ਮਹਿਲਾ ਵਿੰਗ ਪੰਜਾਬ ਨੇ ਦੱਸਿਆ ਕਿ ਸ. ਖਹ�

Read Full Story: http://www.punjabinfoline.com/story/27644