Tuesday, July 25, 2017

ਬੇਰੁਜ਼ਗਾਰ ਲਾਈਨਮੈਨ ਯੂਨੀਅਨ ਦੀ ਮੀਟਿੰਗ 28 ਜੁਲਾਈ ਨੂੰ

ਧੂਰੀ,25 ਜੁਲਾਈ (ਮਹੇਸ਼ ਜਿੰਦਲ) ਬੇਰੁਜ਼ਗਾਰ ਲਾਈਨਮੈਨ ਯੂਨੀਅਨ (ਮਾਨ) ਪੰਜਾਬ ਦੇ ਜਨਰਲ ਸਕੱਤਰ ਮੇਵਾ ਸਿੰਘ ਸੰਗਰੂਰ, ਰਣਜੀਤ ਸਿੰਘ, ਜਸਵੀਰ ਸਿੰਘ, ਹਰਬੰਸ ਸਿੰਘ ਅਤੇ ਸੱਤਪਾਲ ਸਿੰਘ ਆਦਿ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੂਨੀਅਨ ਦੀ ਇੱਕ ਹੰਗਾਮੀ ਮੀਟਿੰਗ 28 ਜੁਲਾਈ ਨੂੰ 10 ਵਜੇ ਬਨਾਸਰ ਬਾਗ ਸੰਗਰੂਰ ਵਿਖੇ ਹੋਵੇਗੀ ਅਤੇ ਬਰਨਾਲਾ ਜ਼ਿਲ੍ਹੇ ਦੀ ਮੀਟਿੰਗ ਰਾਮ ਬਾਗ ਬਰਨਾਲਾ ਵਿਖੇ �

Read Full Story: http://www.punjabinfoline.com/story/27689