Friday, July 28, 2017

ਬੁੱਢਾ ਦਲ ਦੇ ਗਿਆਰ੍ਹਵੇਂ ਜਥੇਦਾਰ ਬਾਬਾ ਸਾਹਿਬ ਸਿੰਘ ਕਲਾਧਾਰੀ ਦੇ ਬਰਸੀ ਸਮਾਗਮ ਗੁ: ਬੇਰ ਸਾਹਿਬ ਵਿਖੇ ਆਰੰਭ, 30 ਨੂੰ ਮੁੱਖ ਸਮਾਗਮਾਂ ਵਿੱਚ ਤਖਤਾਂ ਦੇ ਜਥੇਦਾਰ ਤੇ ਧਾਰਮਿਕ ਸਖਸ਼ੀਅਤਾਂ ਕਰਨਗੀਆਂ ਸ਼ਿਰਕਤ

ਤਲਵੰਡੀ ਸਾਬੋ, 28 ਜੁਲਾਈ (ਗੁਰਜੰਟ ਸਿੰਘ ਨਥੇਹਾ)- ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96ਵੇਂ ਕ੍ਰੋੜੀ) ਦੇ ਗਿਆਰ੍ਹਵੇਂ ਮੁਖੀ ਸੱਚਖੰਡ ਵਾਸੀ ਸਿੰਘ ਸਾਹਿਬ ਬਾਬਾ ਸਾਹਿਬ ਸਿੰਘ ਕਲਾਧਾਰੀ ਦੀ 75ਵੀਂ ਸਾਲਾਨਾ ਬਰਸੀ ਸਬੰਧੀ ਸਮਾਗਮ ਅੱਜ ਬੁੱਢਾ ਦਲ ਮੁੱਖ ਅਸਥਾਨ ਗੁ: ਬੇਰ ਸਾਹਿਬ ਦੇਗਸਰ ਸਾਹਿਬ ਛਾਉਣੀ ਨਿਹੰਗ ਸਿੰਘਾਂ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਪ

Read Full Story: http://www.punjabinfoline.com/story/27724