Wednesday, July 12, 2017

ਡੀ. ਸੀ. ਵੱਲੋਂ ਪ੍ਰਾਈਵੇਟ ਸਕੂਲਾਂ ਨੂੰ 31 ਤੱਕ ਈ-ਪੰਜਾਬ ਪੋਰਟਲ 'ਤੇ ਵਿਦਿਆਰਥੀਆਂ ਦਾ ਆਧਾਰ ਡਾਟਾ ਅੱਪਲੋਡ ਕਰਨ ਦੀ ਹਦਾਇਤ

ਸੰਗਰੂਰ, 11 ਜੁਲਾਈ (ਸਪਨਾ ਰਾਣੀ) ਡਿਪਟੀ ਕਮਿਸ਼ਨਰ ਸ਼੍ਰੀ ਅਮਰਪ੍ਰਤਾਪ ਸਿੰਘ ਵਿਰਕ ਵੱਲੋਂ ਜ਼ਿਲੇ੍ ਦੇ ਪ੍ਰਾਈਵੇਟ ਸਕੂਲਾਂ ਦੇ ਪਿ੍ੰਸੀਪਲਾਂ ਤੇ ਹੋਰ ਨੁਮਾਇੰਦਿਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਜ਼ਿਲੇ੍ ਦੇ ਕਰੀਬ 220 ਪ੍ਰਾਈਵੇਟ ਸਕੂਲਾਂ ਨੇ ਭਾਗ ਲਿਆ | ਇਸ ਮੀਟਿੰਗ ਦਾ ਮੁੱਖ ਮੰਤਵ ਸਿੱਖਿਆ ਵਿਭਾਗ ਨੂੰ ਪ੍ਰਾਈਵੇਟ ਸਕੂਲਾਂ ਵੱਲੋਂ ਪ�

Read Full Story: http://www.punjabinfoline.com/story/27517