Tuesday, July 4, 2017

ਪਲਸ ਪੋਲੀਓ ਮੁਹਿੰਮ ਦੇ ਪਹਿਲੇ ਦਿਨ 5218 ਬੱਚਿਆਂ ਨੂੰ ਬੂੰਦਾਂ ਪਿਲਾਈਆਂ

ਸੰਗਰੂਰ, 03 ਜੁਲਾਈ (ਸਪਨਾ ਰਾਣੀ) - ਸਿਹਤ ਵਿਭਾਗ ਵੱਲੋਂ 2 ਤੋਂ 4 ਜੁਲਾਈ ਤੱਕ ਚਲਾਈ ਜਾ ਰਹੀ ਪਲਸ ਪੋਲੀਓ ਮੁਹਿੰਮ ਤਹਿਤ ਜ਼ਿਲ੍ਹਾ ਸੰਗਰੂਰ ਵਿਚ ਪਹਿਲੇ ਦਿਨ 5218 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਆਈਆਂ ਗਈਆਂ | ਸਿਵਲ ਸਰਜਨ ਸੰਗਰੂਰ ਡਾ. ਕਿਰਨਜੋਤ ਕੌਰ ਬਾਲੀ ਨੇ ਦੱਸਿਆ ਕਿ ਇਸ ਪੋਲੀਓ ਰਾਊਾਡ ਤਹਿਤ ਜ਼ਿਲ੍ਹਾ ਸੰਗਰੂਰ ਵਿਚ 0 ਤੋਂ 5 ਸਾਲ ਤੱਕ ਦੇ 10386 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਆਉਣ ਦਾ ਟੀਚਾ

Read Full Story: http://www.punjabinfoline.com/story/27429