Thursday, July 6, 2017

ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਰਾਜ ਸਰਕਾਰ ਵੱਲੋਂ ਮੌਜੂਦਾ ਵਰ੍ਹੇ 'ਚ 60 ਕਰੋੜ ਰੁਪਏ ਖ਼ਰਚੇ ਜਾਣਗੇ-ਦਲਵੀਰ ਸਿੰਘ ਗੋਲਡੀ

ਧੂਰੀ,05 ਜੁਲਾਈ (ਮਹੇਸ਼ ਜਿੰਦਲ) ਪੰਜਾਬ ਸਰਕਾਰ ਵੱਲੋਂ ਮੌਜੂਦਾ ਵਿੱਤੀ ਵਰ੍ਹੇ \'ਚ ਰਾਜ ਵਿਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਸਾਲਾਨਾ ਬਜਟ ਵਿਚ 60 ਕਰੋੜ 52 ਲੱਖ ਰੁਪਏ ਦੀ ਵਿਵਸਥਾ ਕੀਤੀ ਗਈ ਹੈ ਤਾਂ ਜੋ ਰਾਜ ਦੇ ਵਿਦਿਆਰਥੀ ਭਵਿੱਖ \'ਚ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿਚ ਭਾਗ ਲੈ ਕੇ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ \'ਤੇ ਵੱਡੀਆਂ ਮੱਲ੍ਹਾਂ ਮਾਰਨ ਦੇ ਸਮਰੱਥ ਹੋ ਸਕਣ | ਇਨ੍ਹਾਂ ਵਿਚਾਰਾ

Read Full Story: http://www.punjabinfoline.com/story/27455