ਸੰਗਰੂਰ,26 ਜੁਲਾਈ (ਸਪਨਾ ਰਾਣੀ) ਸੰਗਰੂਰ ਪੁਲਸ ਨੇ ਵੱਖ ਵੱਖ ਕੇਸਾਂ ਵਿਚ 697 ਬੋਤਲਾਂ ਠੇਕਾ ਸ਼ਰਾਬ ਦੇਸੀ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਸੰਗਰੂਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਥਾਣਾ ਸੰਦੌੜ ਦੇ ਸਹਾਇਕ ਥਾਣੇਦਾਰ ਹਰਜਿੰਦਰ ਸਿੰਘ ਨੇ ਸਮੇਤ ਪੁਲਸ ਪਾਰਟੀ ਦੌਰਾਨ ਗਸ਼ਤ ਲਿੰਕ ਰੋਡ ਭੂਦਣ ਕੁਠਾਲਾ ਤੋ ਰੇਲ ਪਟੜੀ ਜਾ ਰਹੇ ਸਨ ਤਾਂ ਦੋਸ਼ੀ ਰਣਜੀਤ ਕੌਰ ਪਤਨੀ ਹਰਬੰਸ ਸਿੰਘ ਵ�