Friday, July 21, 2017

ਸੰਗਰੂਰ ਜ਼ਿਲ੍ਹੇ ’ਚ ਸਰਪੰਚ ਤੇ ਪੰਚਾਂ ਦੀ ਜ਼ਿਮਨੀ ਚੋਣ 6 ਨੂੰ

ਸੰਗਰੂਰ,21 ਜੁਲਾਈ (ਸਪਨਾ ਰਾਣੀ) ਸੰਗਰੂਰ ਜ਼ਿਲ੍ਹੇ ਵਿੱਚ ਸਰਪੰਚ ਦੀ ਇੱਕ ਅਤੇ ਪੰਚਾਂ ਦੀਆਂ 27 ਸੀਟਾਂ 'ਤੇ ਗ੍ਰਾਮ ਪੰਚਾਇਤ ਦੀਆਂ ਜ਼ਿਮਨੀ ਚੋਣਾਂ 6 ਅਗਸਤ ਨੂੰ ਹੋਣਗੀਆਂ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਮਰਪ੍ਰਤਾਪ ਸਿੰਘ ਵਿਰਕ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਜਾਰੀ ਕੀਤੇ ਗਏ ਚੋਣ ਪ੍ਰੋਗਰਾਮ ਅਨੁਸਾਰ ਇਨ੍ਹਾਂ ਜ਼ਿਮਨੀ ਚੋਣਾਂ ਲਈ ਉਮੀਦਵਾਰ ਆਪਣੇ ਨਾਮਜ਼ਦਗੀ ਪ�

Read Full Story: http://www.punjabinfoline.com/story/27632