Sunday, July 9, 2017

72 ਬੋਤਲਾਂ ਨਜਾਇਜ਼ ਸ਼ਰਾਬ ਅਤੇ 400 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਔਰਤ ਸਮੇਤ ਦੋ ਵਿਅਕਤੀ ਪੁਲਿਸ ਨੇ ਦਬੋਚੇ

ਤਲਵੰਡੀ ਸਾਬੋ, 9 ਜੁਲਾਈ (ਗੁਰਜੰਟ ਸਿੰਘ ਨਥੇਹਾ)- ਸਥਾਨਕ ਸ਼ਹਿਰ ਦੀ ਪੁਲਿਸ ਨੂੰ ਵੱਖ-ਵੱਖ ਥਾਵਾਂ ਤੋਂ 72 ਬੋਤਲਾਂ ਨਜਾਇਜ਼ ਸ਼ਰਾਬ ਮਾਰਕਾ ਹਰਿਆਣਾ ਅਤੇ 400 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਔਰਤ ਤੇ ਦੋ ਵਿਅਕਤੀ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। \r\nਥਾਣੇਦਾਰ ਗੋਰਾ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗਸਤ ਦੌਰਾਨ ਪੁਲਿਸ ਪਾਰਟੀ ਪਿੰਡ ਨਥੇਹਾ ਵੱਲ ਜਾ ਰਿਹਾ ਸੀ ਤ

Read Full Story: http://www.punjabinfoline.com/story/27491