Friday, July 21, 2017

ਭੁੱਕੀ ਚੂਰਾ ਪੋਸਤ ਸਮੇਤ ਪਤੀ ਪਤਨੀ ਪੁਲਿਸ ਅੜਿੱਕੇ, 84 ਬੋਤਲਾਂ ਸ਼ਰਾਬ ਵੀ ਕੀਤੀ ਬਰਾਮਦ, ਮਾਮਲਾ ਦਰਜ

ਤਲਵੰਡੀ ਸਾਬੋ, 21 ਜੁਲਾਈ (ਗੁਰਜੰਟ ਸਿੰਘ ਨਥੇਹਾ)- ਤਲਵੰਡੀ ਸਾਬੋ ਪੁਲਿਸ ਨੇ ਨਸ਼ੇ ਖਿਲਾਫ ਚਲਾਈ ਮੁਹਿੰਮ ਤਹਿਤ ਇੱਕ ਪਤੀ ਪਤਨੀ ਨੂੰ ਭੁੱਕੀ ਚੂਰਾ ਪੋਸਤ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ, ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਰਵਾਈ ਸ਼ੁਰੂ ਕਰ ਦਿੱਤੀ ਹੈ ਜਦੋਂ ਕਿ ਇੱਕ ਹੋਰ ਮਾਮਲੇ \'ਚ 84 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕਰਨ ਦਾ ਸਮਾਚਾਰ ਵੀ ਮਿਲਿਆ ਹੈ।\r\nਦਰਜ ਮਾਮਲੇ ਅਤੇ ਜ�

Read Full Story: http://www.punjabinfoline.com/story/27624