Thursday, July 27, 2017

ਸਕੂਲ ਪੜ੍ਹਦੀ ਲੜਕੀ 'ਤੇ ਤੇਜ ਹਥਿਆਰ ਨਾਲ ਹਮਲਾ ਕਰਨ ਵਾਲਾ ਪੁਲਿਸ ਅੜਿੱਕੇ

ਤਲਵੰਡੀ ਸਾਬੋ, 27 ਜੁਲਾਈ (ਗੁਰਜੰਟ ਸਿੰਘ ਨਥੇਹਾ)- ਸਥਾਨਕ ਟੈਗੋਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੀਤੇ ਦਿਨੀਂ ਤੇਜ਼ ਹਥਿਆਰ ਨਾਲ ਨੌਵੀਂ ਜਮਾਤ ਦੀ ਵਿਦਿਆਰਥਣ \'ਤੇ ਜਾਨ ਲੇਵਾ ਹਮਲਾ ਕਰਨ ਵਾਲੇ ਕਥਿਤ ਦੋਸ਼ੀ ਨੂੰ ਪਲਿਸ ਨੇ ਅੱਜ ਆਪਣੀ ਗ੍ਰਿਫਤ ਵਿੱਚ ਲੈ ਲਿਆ ਹੈ।\r\nਜਿਕਰਯੋਗ ਹੈ ਕਿ ਸ਼ਹਿਰ ਦੇ ਟੈਗੋਰ ਸਕੂਲ ਦੇ ਨਾਜੁਕ ਪ੍ਰਬੰਧਾਂ ਦੇ ਚਲਦਿਆਂ ਉਕਤ ਸਕੂਲ ਦੀ ਨੌਵੀਂ ਜਮਾਤ ਵਿੱਚ ਪੜ੍ਹਦੀ ਨਾਬ�

Read Full Story: http://www.punjabinfoline.com/story/27713