ਧੂਰੀ, 11 ਜੁਲਾਈ (ਮਹੇਸ਼ ਜਿੰਦਲ)-ਦੇਸ਼ ਭਗਤ ਕਾਲਜ ਬਰੜਵਾਲ-ਧੂਰੀ ਦੇ ਐਨ.ਸੀ.ਸੀ. ਕੈਡਟਾਂ ਨੇ 14 ਪੰਜਾਬ ਬਟਾਲੀਅਨ ਐੱਨ. ਸੀ. ਸੀ. ਨਾਭਾ ਵੱਲੋਂ ਲਗਾਏ ਗਏ ਦਸ ਰੋਜ਼ਾ ਸਾਲਾਨਾ ਟਰੇਨਿੰਗ ਕੈਂਪ ਦੌਰਾਨ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਵਿੱਚ ਭਾਗ ਲੈ ਕੇ ਉੱਚ ਪੱਧਰ ਦੀਆਂ ਪ੍ਰਾਪਤੀਆਂ ਕੀਤੀਆਂ | ਇਸ ਕੈਂਪ ਦੌਰਾਨ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ 525 ਕੈਡਟਾਂ ਨੇ ਭਾਗ ਲਿਆ | ਕੈਂਪ ਦੌਰਾਨ ਕਰਵਾਏ �