Sunday, July 16, 2017

ਸਕੂਲੀ ਬੱਸ ਦੀ ਫੇਟ ਨਾਲ ਮੋਟਰਸਾਈਕਲ ਸਵਾਰ ਦੀ ਮੌਤ

ਧੂਰੀ,15 ਜੁਲਾਈ (ਮਹੇਸ਼ ਜਿੰਦਲ) ਇਕ ਸਕੂਲ ਬੱਸ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ \'ਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ । ਇਸ ਸਬੰਧੀ ਥਾਣਾ ਸਦਰ ਧੂਰੀ ਵਿਖੇ ਦਰਜ ਕੀਤੇ ਗਏ ਮਾਮਲੇ ਅਨੁਸਾਰ ਜਸਪਾਲ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਘਨੌਰੀ ਕਲਾਂ ਆਪਣੇ ਮੋਟਰਸਾਈਕਲ \'ਤੇ ਖੇਤ ਨੂੰ ਜਾ ਰਿਹਾ ਸੀ ਕਿ ਇਕ ਸਕੂਲੀ ਬੱਸ ਬੇਕਾਬੂ ਹੋ ਕੇ ਉਸ ਦੇ ਮੋਟਰਸਾਈਕਲ ਨਾਲ ਜਾ ਟਕਰਾਈ ਸੀ । ਇਸ ਹਾਦਸ�

Read Full Story: http://www.punjabinfoline.com/story/27547