Monday, July 31, 2017

ਦਮਦਮਾ ਸਾਹਿਬ ਸਾਹਿਤ ਸਭਾ ਦੀ ਮਾਸਿਕ ਇਕੱਤਰਤਾ ਮੌਕੇ ਹੋਇਆ ਕਵੀ ਦਰਬਾਰ, ਕਈ ਅਹਿਮ ਮਤੇ ਪਾਸ ਕੀਤੇ ਗਏ

ਤਲਵੰਡੀ ਸਾਬੋ, 31 ਜੁਲਾਈ (ਗੁਰਜੰਟ ਸਿੰਘ ਨਥੇਹਾ)- ਸਥਾਨਕ ਸ੍ਰੀ ਦਮਦਮਾ ਸਾਹਿਬ ਸਾਹਿਤ ਸਭਾ (ਰਜਿ:) ਦੀ ਮਾਸਿਕ ਇਕੱਤਰਤਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਹੋਈ ਜਿਸ ਵਿੱਚ ਸਭਾ ਦੇ ਮੈਂਬਰ ਸਾਹਿਤਕਾਰਾਂ ਤੋਂ ਇਲਾਵਾ ਮਹਿਮਾਨ ਸਾਹਿਤਕਾਰਾਂ ਅਤੇ ਸਾਹਿਤ ਪ੍ਰੇਮੀਆਂ ਦੀ ਹਾਜ਼ਰੀ ਵੀ ਉਤਸ਼ਾਹਜਨਕ ਸੀ।\r\nਪ੍ਰਧਾਨਗੀ ਮੰਡਲ ਵਿੱਚ ਬਿਰਾਜਮਾਨ ਸਭਾ ਦੇ ਸਰਪ੍ਰਸਤ ਸ. ਸੁਖਮੰਦਰ ਸਿੰਘ ਭਾ�

Read Full Story: http://www.punjabinfoline.com/story/27740