Thursday, July 13, 2017

ਟਰੈਫ਼ਿਕ ਨਿਯਮਾਂ ਤੇ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ

ਧੂਰੀ,12 ਜੁਲਾਈ (ਮਹੇਸ਼ ਜਿੰਦਲ) ਸਰਕਾਰੀ ਪ੍ਰਾਇਮਰੀ ਸਕੂਲ ਹਰਚੰਦਪੁਰਾ ਦੇ ਸਕੂਲ ਕੈਂਪਸ ਵਿਚ ਸ. ਕੁਲਵਿੰਦਰ ਸਿੰਘ ਦਿਉਲ ਦੇ ਉੱਦਮ ਸਦਕਾ ਟਰੈਫ਼ਿਕ ਨਿਯਮਾਂ ਦੀ ਜਾਣਕਾਰੀ ਅਤੇ ਨਸ਼ਿਆਂ ਬਾਰੇ ਵਿਸ਼ੇਸ਼ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਟਰੈਫ਼ਿਕ ਇੰਚਾਰਜ ਧੂਰੀ ਸ੍ਰੀ ਪਵਨ ਕੁਮਾਰ ਸ਼ਰਮਾ ਵੱਲੋਂ ਬੱਚਿਆਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ | ਇਸ ਮੌਕੇ ਸ. ਕੁਲਵਿ�

Read Full Story: http://www.punjabinfoline.com/story/27519