Wednesday, July 26, 2017

ਡੀਸੀ ਵੱਲੋਂ ਸੀਨੀਅਰ ਸਿਟੀਜ਼ਨਜ਼ ਲਈ ਸਹੂਲਤਾਂ ਸਬੰਧੀ ਮੀਟਿੰਗ

ਸੰਗਰੂਰ,26 ਜੁਲਾਈ (ਸਪਨਾ ਰਾਣੀ) ਡਿਪਟੀ ਕਮਿਸ਼ਨਰ ਅਮਰਪ੍ਰਤਾਪ ਸਿੰਘ ਵਿਰਕ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਬਜ਼ੁਰਗਾਂ ਦੀ ਦੇਖਭਾਲ ਅਤੇ ਭਲਾਈ ਲਈ ਪੰਜਾਬ ਸਰਕਾਰ ਦੇ ਐਕਟ 2007 ਸਬੰਧੀ ਵੱਖ-ਵੱਖ ਵਿਭਾਗੀ ਅਧਿਕਾਰੀਆਂ ਅਤੇ ਸੀਨੀਅਰ ਸਿਟੀਜ਼ਨ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਸ੍ਰੀ ਵਿਰਕ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੀਨੀਅਰ ਨਾਗਰਿਕਾਂ ਨੂੰ ਸਰਕਾਰੀ ਅਦ�

Read Full Story: http://www.punjabinfoline.com/story/27697