Wednesday, July 19, 2017

ਸਾਂਭ ਸੰਭਾਲ ਤੋਂ ਬਿਨਾਂ ਕਰੋੜਾਂ ਦੀ ਲਾਗਤ ਨਾਲ ਬਣਿਆ ਸੁੰਦਰ ਪਾਰਕ ਹੁੰਦਾ ਜਾ ਰਿਹੈ ਖਸਤਾ, ਬੈਠਣ ਵਾਲੇ ਬੈਂਚ ਵੀ ਟੁੱਟੇ

ਤਲਵੰਡੀ ਸਾਬੋ, 19 ਜੁਲਾਈ (ਗੁਰਜੰਟ ਸਿੰਘ ਨਥੇਹਾ)- ਇਤਿਹਾਸਿਕ ਨਗਰ ਤਲਵੰਡੀ ਸਾਬੋ ਦੀ ਸੁੰਦਰਤਾ ਵਿੱਚ ਵਾਧਾ ਕਰਨ ਦੇ ਮਕਸਦ ਨਾਲ ਪਿਛਲੀ ਅਕਾਲੀ ਭਾਜਪਾ ਸਰਕਾਰ ਦੇ ਪਿਛਲੇ ਕਾਰਜਕਾਲ ਸਮੇਂ ਕਰੋੜਾਂ ਰੁਪਏ ਦੀ ਲਾਗਤ ਨਾਲ ਸ਼ਹਿਰ ਅੰਦਰ ਬਣਾਏ ਗਏ ਦੋ ਪਾਰਕਾਂ ਵਿੱਚੋਂ ਇੱਕ ਦੀ ਹਾਲਤ ਪਿਛਲੇ ਸਮੇਂ ਤੋਂ ਕੋਈ ਸਾਂਭ ਸੰਭਾਲ ਨਾ ਕੀਤੇ ਜਾਣ ਦੇ ਚਲਦਿਆਂ ਅਤਿ ਮਾੜੀ ਹੁੰਦੀ ਜਾ ਰਹੀ ਹੈ ਹਾਲਾਂਕਿ ਸਥਾ�

Read Full Story: http://www.punjabinfoline.com/story/27600