Monday, July 17, 2017

ਹੋਣਹਾਰ ਵਿਦਿਆਰਥੀਆਂ ਦਾ ਕੀਤਾ ਸਨਮਾਨ

ਧੂਰੀ, 16 ਜੁਲਾਈ (ਮਹੇਸ਼ ਜਿੰਦਲ) ਯੂਥ ਸਪੋਰਟਸ ਕਲੱਬ ਪਿੰਡ ਕਹੇਰੂ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਜਹਾਂਗੀਰ ਕਹੇਰੂ ਵਿਖੇ ਸ: ਇੰਦਰਪਾਲ ਸਿੰਘ ਗੋਲਡੀ ਮੈਂਬਰ ਬਲਾਕ ਸੰਮਤੀ ਦੀ ਅਗਵਾਈ ਹੇਠ ਸਨਮਾਨ ਸਮਾਰੋਹ ਕੀਤਾ ਗਿਆ | ਇਸ ਮੌਕੇ ਮੁੱਖ ਮਹਿਮਾਨ ਵਿਧਾਇਕ ਸ: ਦਲਵੀਰ ਸਿੰਘ ਗੋਲਡੀ ਨੇ ਸੰਬੋਧਨ ਕਰਦਿਆਂ ਵਿਦਿਆਰਥੀਆਂ ਨੂੰ ਮਨ ਲਗਾ ਕੇ ਪੜ੍ਹਾਈ ਕਰਨ ਅਤੇ ਵੱਧ ਤੋਂ ਵੱਧ ਖੇਡਾਂ �

Read Full Story: http://www.punjabinfoline.com/story/27567