ਤਲਵੰਡੀ ਸਾਬੋ, 17 ਜੁਲਾਈ (ਗੁਰਜੰਟ ਸਿੰਘ ਨਥੇਹਾ)- ਜ਼ਿਲ੍ਹਾ ਕਾਨੂੰਨੀ ਅਥਾਰਿਟੀ ਬਠਿੰਡਾ ਦੇ ਸਹਿਯੋਗ ਨਾਲ ਸਮਾਜ ਸੇਵੀ ਕਲੱਬ ਮਾਲਵਾ ਵੈਲਫੇਅਰ ਕਲੱਬ ਬੰਗੀ ਨਿਹਾਲ ਸਿੰਘ ਨੇ ਵਣ ਮਹਾਂਉਤਸਵ ਤਹਿਤ ਧਰਤੀ ਨੂੰ ਹਰਿਆ-ਭਰਿਆ ਰੱਖਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾਉਣ ਦੇ ਉਪਰਾਲੇ ਤਹਿਤ ਕਲੱਬ ਪ੍ਰਧਾਨ ਗੁਰਮੀਤ ਸਿੰਘ ਬੁੱਟਰ ਦੀ ਅਗਵਾਈ ਹੇਠ ਪਿੰਡ ਦੇ ਸ਼ਮਸਾਨਘਾਟ ਅੰਦਰ 170 ਦੇ ਕਰੀਬ ਪੌਦ