Wednesday, July 26, 2017

ਤਲਵੰਡੀ ਸਾਬੋ ਜੋਨ ਦੀਆਂ ਸਕੂਲੀ ਖੇਡਾਂ ਮੌਕੇ ਹੋਏ ਸ਼ਾਨਦਾਰ ਮੁਕਾਬਲੇ

ਤਲਵੰਡੀ ਸਾਬੋ, 26 ਜੁਲਾਈ (ਗੁਰਜੰਟ ਸਿੰਘ ਨਥੇਹਾ)- ਸਿੱਖਿਆ ਵਿਭਾਗ ਦੇ ਖੇਡ ਕੈਲੰਡਰ ਅਨੁਸਾਰ ਜੋਨ ਤਲਵੰਡੀ ਸਾਬੋ ਦੀਆਂ ਗਰਮ ਰੁੱਤ ਦੀਆਂ ਖੇਡਾਂ ਖੇਤਰ ਦੇ ਪਿੰਡ ਤਿਉਣਾ ਪੁਜਾਰੀਆਂ ਦੇ ਸਰਕਾਰੀ ਸਕੂਲ ਵਿਖੇ ਤਲਵੰਡੀ ਸਾਬੋ ਜੋਨ ਦੇ ਜੋਨਲ ਸਕੱਤਰ ਸ. ਸੁਰਿੰਦਰ ਸਿੰਘ ਦੀ ਅਗਵਾਈ ਹੇਠ ਤੀਜੇ ਦਿਨ ਦੀ ਸ਼ੁਰੂਆਤ ਹੋਈ ਜਿਸ ਵਿੱਚ ਅੰਡਰ-14 ਭਾਰ ਵਰਗ ਦੇ ਲੜਕਿਆਂ ਦੀਆਂ ਵੱਖ-ਵੱਖ ਟੀਮਾਂ ਦੇ ਖਿਡਾਰੀਆ�

Read Full Story: http://www.punjabinfoline.com/story/27699