Thursday, July 13, 2017

ਅਧਿਆਪਕਾਂ ਨੇ ਘਿਰਾਓ ਦੀ ਦਿੱਤੀ ਚਿਤਾਵਨੀ

ਸੰਗਰੂਰ, 12 ਜੁਲਾਈ (ਸਪਨਾ ਰਾਣੀ) ਈ. ਜੀ. ਐਸ,ਏ.ਆਈ.ਈ,ਐਸ.ਟੀ.ਆਰ.ਅਧਿਆਪਕ ਯੂਨੀਅਨ ਦੇ ਸੂਬਾਈ ਆਗੂ ਮੱਖਣ ਸਿੰਘ ਤੋਲਾਵਾਲ ਅਤੇ ਜ਼ਿਲ੍ਹਾ ਪ੍ਰਧਾਨ ਰਾਜਵੀਰ ਸਿੰਘ ਹਰਿਆਉ ਨੇ ਦੱਸਿਆ ਕਿ ਉਪਰੋਕਤ ਅਧਿਆਪਕ ਪਿਛਲੇ ਛੇ ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਨਿਰਾਸਾ ਦੇ ਆਲਮ ਵਿਚ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰ ਬਣਨ ਤੋਂ ਪਹਿਲਾਂ ਉਨ੍ਹਾਂ ਦੇ ਧਰਨੇ ਵ

Read Full Story: http://www.punjabinfoline.com/story/27521