Sunday, July 23, 2017

ਯੋਗ ਦਿਵਸ ਵਿਚ ਸ਼ਾਮਿਲ ਸ਼ਖ਼ਸੀਅਤਾਂ ਨੂੰ ਕੀਤਾ ਸਨਮਾਨਿਤ

ਸੰਗਰੂਰ, 23 ਜੁਲਾਈ (ਸਪਨਾ ਰਾਣੀ) ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਦਫ਼ਤਰ ਵੱਲੋਂ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਸਫਲਤਾ ਪੂਰਵਕ ਆਯੋਜਿਤ ਕੀਤੇ ਸਮਾਰੋਹ ਵਿਚ ਪ੍ਰਮੁੱਖਤਾ ਨਾਲ ਹਿੱਸਾ ਲੈਣ ਵਾਲੇ ਸਮਾਜਿਕ ਸੰਸਥਾਵਾਂ ਅਤੇ ਸ਼ਖ਼ਸੀਅਤਾਂ ਲਈ ਇਕ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ | ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਹੋਏ ਇਸ ਸਮਾਰੋਹ ਵਿਚ ਵੱਖ-ਵੱਖ ਸਮਾਜਿਕ ਸੰਸਥਾਵਾਂ ਅਤੇ ਸ�

Read Full Story: http://www.punjabinfoline.com/story/27655