Sunday, July 16, 2017

ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਮਾਗਮ ਵਿੱਚ ਸ਼ਾਮਲ ਹੋਏ ਵਿਧਾਇਕ ਸਿੰਗਲਾ

ਸੰਗਰੂਰ, 15 ਜੁਲਾਈ (ਸਪਨਾ ਰਾਣੀ) ਇਥੇ ਅਦਾਲਤੀ ਕੰਪਲੈਕਸ ਵਿੱਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਵੱਲੋਂ ਕਰਵਾਏ ਗਏ ਇੱਕ ਸਮਾਗਮ ਵਿੱਚ ਹਲਕਾ ਵਿਧਾਇਕ ਵਿਜੈਇੰਦਰ ਸਿੰਗਲਾ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਚੋਣ ਜਿੱਤਣ ਉਪਰੰਤ ਪਹਿਲੀ ਵਾਰ ਜ਼ਿਲ੍ਹਾ ਬਾਰ ਰੂਮ ਵਿੱਚ ਪੁੱਜੇ ਵਿਧਾਇਕ ਸਿੰਗਲਾ ਵੱਲੋਂ ਵਕੀਲ ਭਾਈਚਾਰੇ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਗਿਆ ਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵ�

Read Full Story: http://www.punjabinfoline.com/story/27554