Wednesday, July 19, 2017

ਮਿਡ-ਡੇਅ-ਮੀਲ ਵਰਕਰਾਂ ਦਾ ਮਿਹਨਤਾਨਾ ਵਧਾਇਆ

ਸੰਗਰੂਰ,18 ਜੁਲਾਈ (ਸਪਨਾ ਰਾਣੀ) ਮਿਡ-ਡੇਅ ਮੀਲ ਵਰਕਰਜ਼ ਯੂਨੀਅਨ ਦੇ ਕਨਵੀਨਰ ਕਾਮਰੇਡ ਸਬਰਜੀਤ ਸਿੰਘ ਵੜੈਚ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਵਰਕਰਾਂ ਨੇ ਉਨ੍ਹਾਂ ਦੇ ਮਿਹਨਤਾਨੇ ਵਿਚ ਵਾਧੇ ਲਈ ਲੰਮਾ ਸੰਘਰਸ਼ ਕੀਤਾ ਹੈ ਜਿਸ ਦੇ ਸਿੱਟੇ ਵਜੋਂ ਪੰਜਾਬ ਸਰਕਾਰ ਨੇ ਵਰਕਰਾਂ ਦੇ ਮਿਹਨਤਾਨੇ ਵਿਚ 500 ਰੁਪਏ ਦਾ ਵਾਧਾ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਜੋ ਮਿਡ-ਡੇਅ ਮੀਲ ਵਰਕਰ ਯੂਨੀਅਨ (�

Read Full Story: http://www.punjabinfoline.com/story/27594