Monday, July 31, 2017

ਪ੍ਰਕਾਸ਼ ਸਿੰਘ ਸੋਹੀ ਯੁਵਾ ਮੋਰਚਾ ਦੇ ਜ਼ਿਲਾ ਜਨਰਲ ਸਕੱਤਰ ਨਿਯੁੱਕਤ

ਧੂਰੀ,31 ਜੁਲਾਈ (ਮਹੇਸ਼ ਜਿੰਦਲ) ਭਾਰਤੀ ਜਨਤਾ ਪਾਰਟੀ ਦੇ ਯੁਵਾ ਮੋਰਚਾ ਸੰਗਰੂਰ-1 ਦੀ ਇੱਕ ਅਹਿਮ ਮੀਟਿੰਗ ਯੁਵਾ ਮੋਰਚਾ ਦੇ ਜ਼ਿਲਾ੍ਹ ਪ੍ਰਧਾਨ ਸ੍ਰ. ਅਮਨਪ੍ਰੀਤ ਸਿੰਘ ਗੁਰੂ ਦੀ ਪ੍ਰਧਾਨਗੀ ਹੇਠ ਧੂਰੀ ਵਿਖੇ ਹੋਈ। ਜਿਸ ਵਿੱਚ ਪ੍ਰਕਾਸ਼ ਸਿੰਘ ਸੋਹੀ ਦੀਆਂ ਪਾਰਟੀ ਪ੍ਰਤੀ ਕੀਤੀਆਂ ਜਾ ਰਹੀਆਂ ਸੇਵਾਵਾਂ ਨੂੰ ਦੇਖਦਿਆਂ ਉਹਨਾਂ ਨੂੰ ਜ਼ਿਲਾ੍ਹ ਸੰਗਰੂਰ ਦੇ ਜਨਰਲ ਸਕੱਤਰ ਨਿਯੁੱਕਤ ਕੀਤਾ ਗਿਆ। ਇਸ ਮ�

Read Full Story: http://www.punjabinfoline.com/story/27743