Tuesday, July 18, 2017

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਗੀਵਾਂਦਰ ਵਿੱਚ ਐਨ. ਐਸ. ਐਸ ਯੂਨਿਟ ਸ਼ੁਰੂ

ਤਲਵੰਡੀ ਸਾਬੋ, 18 ਜੁਲਾਈ (ਗੁਰਜੰਟ ਸਿੰਘ ਨਥੇਹਾ)- ਤਲਵੰਡੀ ਸਾਬੋ ਦੇ ਨੇੜਲੇ ਪਿੰਡ ਭਾਗੀਵਾਂਦਰ ਦੇ ਸੀਨੀਅਰ ਸੈਕੰਡਰੀ ਸਕੂਲ ਵਿਖੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਜ਼ਿਲ੍ਹਾ ਬਠਿੰਡਾ ਵੱਲੋਂ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਨੀਲਮ ਗੁਪਤਾ ਦੀ ਅਗਵਾਈ ਵਿੱਚ ਸਕੂਲ ਵਿੱਚ ਰਾਸ਼ਟਰੀ ਸੇਵਾ ਯੂਨਿਟ ਸ਼ੁਰੂ ਕੀਤਾ ਗਿਆ ਜਿਸ ਦੀ ਸ਼ੁਰੂਆਤ ਕਰਨ ਲਈ ਸ. ਕੁਲਵਿੰਦਰ ਸਿੰਘ ਭੁੱਲਰ ਸਹਾਇਕ ਡਾਇਰੈਕਟਰ ਯੁ�

Read Full Story: http://www.punjabinfoline.com/story/27586