Wednesday, July 12, 2017

ਪੱਲੇਦਾਰਾਂ ਵੱਲੋਂ ਡੀਸੀ ਦਫ਼ਤਰ ਅੱਗੇ ਧਰਨਾ

ਸੰਗਰੂਰ,11 ਜੁਲਾਈ (ਸਪਨਾ ਰਾਣੀ) ਜ਼ਿਲ੍ਹਾ ਸੰਗਰੂਰ ਦੀ ਅਨਾਜ ਮੰਡੀ ਵਿਖੇ ਪੱਲੇਦਾਰਾਂ ਦੀ ਕਾਨਫਰੰਸ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੱਲੇਦਾਰਾਂ ਨੂੰ ਵਿਸਵਾਸ ਦਿਵਾਇਆ ਸੀ ਅਤੇ ਸਟੇਜ ਤੋਂ ਐਲਾਨ ਕੀਤਾ ਸੀ ਕਿ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਨ ਤੇ ਪੰਜਾਬ ਦੀਆਂ ਫੂਡ ਏਜੰਸੀਆਂ ਵਿੱਚੋਂ ਠੇਕੇਦਾਰੀ ਸਿਸਟਮ ਨੂੰ ਖਤਮ ਕੀਤਾ ਜਾਵੇਗਾ। ਇਸ ਦੇ ਉਲਟ ਪੰਜਾਬ ਸਰਕਾਰ ਦੀਆਂ ਏਜ�

Read Full Story: http://www.punjabinfoline.com/story/27512