Tuesday, July 25, 2017

ਲੰਗਰ ਲਗਾਇਆ

ਧੂਰੀ,25 ਜੁਲਾਈ (ਮਹੇਸ਼ ਜਿੰਦਲ) ਧੰਨ ਧੰਨ ਬਾਬਾ ਬੁੱਢਾ ਜੀ ਛੱਪੜ ਵਾਲੇ ਪਿੰਡ ਬੇਨੜਾ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਸਰਬੱਤ ਦੇ ਭਲੇ ਲਈ ਚਾਵਲਾਂ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਬਾਬਾ ਗਿਆਨ ਸਿੰਘ, ਲੱਖਾ ਸਿੰਘ, ਮੇਜਰ ਸਿੰਘ, ਗੁਰਦੇਵ ਸਿੰਘ, ਬਲਜੀਤ ਸਿੰਘ, ਗੁਰਲਾਲ ਸਿੰਘ, ਅਰਸ਼ਦੀਪ ਸਿੰਘ, ਗੁਰਦੇਵ ਸਿੰਘ ਬੋਬੀ ਆਦਿ ਨੇ ਲੰਗਰ ਨੂੰ ਸੁਚੱਜੇ ਢੰਗ ਨਾਲ ਚਲਾਉਣ ਵਿੱਚ ਆਪਣਾ ਅਹਿਮ ਯੋਗਦਾਨ ਦਿੱ�

Read Full Story: http://www.punjabinfoline.com/story/27688