Monday, July 3, 2017

ਗੁਰੂਸਰ ਜਗਾ ਵਿਖੇ ਲਗਾਇਆ ਸੱਤ ਰੋਜ਼ਾ ਦਸਤਾਰ ਸਿਖਲਾਈ ਕੈਂਪ, ਵਧੀਆ ਦਸਤਾਰ ਸਜਾਉਣ ਵਾਲੇ ਕੀਤੇ ਸਨਮਾਨਿਤ

ਤਲਵੰਡੀ ਸਾਬੋ, 3 ਜੁਲਾਈ (ਗੁਰਜੰਟ ਸਿੰਘ ਨਥੇਹਾ)- ਨਜ਼ਦੀਕੀ ਪਿੰਡ ਗੁਰੂਸਰ ਜਗਾ ਦੇ ਗੁਰਦੁਆਰਾ ਸਾਹਿਬ ਵਿਖੇ ਬਾਬਾ ਗੁਰਚਰਨ ਸਿੰਘ (ਚਰਨਜੀਤ ਸਿੰਘ ਜੀ) ਕਾਰ ਸੇਵਾ ਦਿੱਲੀ ਵਾਲੇ ਦੀ ਪ੍ਰੇਰਨਾ ਅਤੇ ਉਦਮ ਸਦਕਾ ਗੁਰਦੁਆਰਾ ਕਮੇਟੀ ਅਤੇ ਨਗਰ ਦੇ ਸਹਿਯੋਗ ਨਾਲ ਸੱਤ ਰੋਜ਼ਾ ਦਸਤਾਰ ਸਿਖਲਾਈ ਕੈਂਪ ਲਗਾ ਕੇ ਪਿੰਡ ਦੇ ਨੌਜਵਾਨਾਂ ਅਤੇ ਬੱਚਿਆਂ ਨੂੰ ਦਸਤਾਰ ਸਜਾਉਣ ਦੀ ਸਿਖਲਾਈ ਦਿੱਤੀ ਅਤੇ ਕੈਂਪ ਦੀ ਸ

Read Full Story: http://www.punjabinfoline.com/story/27424