Wednesday, July 5, 2017

ਨਵੇਂ ਵੋਟਰਾਂ ਦੀ ਵੋਟ ਬਣਾਉਣ ਲਈ ਪ੍ਰਸ਼ਾਸਨ ਵੱਲੋਂ ਮੁਹਿੰਮ ਸ਼ੁਰੂ

ਸੰਗਰੂਰ,04 ਜੁਲਾਈ (ਸਪਨਾ ਰਾਣੀ) ਵੋਟ ਬਣਵਾਉਣ ਤੋਂ ਵਾਂਝੇ 18 ਤੋਂ 21 ਸਾਲ ਉਮਰ ਵਰਗ ਦੇ ਨੌਜਵਾਨਾਂ ਨੂੰ ਵੋਟ ਬਣਾਉਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹੇ ਵਿਚ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ | ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਅਮਰਪ੍ਰਤਾਪ ਸਿੰਘ ਵਿਰਕ ਨੇ ਦੱਸਿਆ ਕਿ 31 ਜੁਲਾਈ ਤੱਕ \'ਨੋ ਵੋਟਰ ਟੂ ਬੀ ਲੈਫਟ �

Read Full Story: http://www.punjabinfoline.com/story/27444