Tuesday, July 25, 2017

ਰਾਜਮਾਤਾ ਮੋਹਿੰਦਰ ਕੌਰ ਦੇ ਅਕਾਲ ਚਲਾਣੇ 'ਤੇ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਵੱਲੋਂ ਵੀ ਗਹਿਰਾ ਦੁੱਖ ਪ੍ਰਗਟ

ਤਲਵੰਡੀ ਸਾਬੋ, 25 ਜੁਲਾਈ (ਗੁਰਜੰਟ ਸਿੰਘ ਨਥੇਹਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮਾਤਾ ਜੀ ਅਤੇ ਪਟਿਆਲਾ ਰਾਜ ਘਰਾਣੇ ਦੇ ਰਾਜਮਾਤਾ ਮੋਹਿੰਦਰ ਕੌਰ ਦੇ ਅਕਾਲ ਚਲਾਣੇ \'ਤੇ ਜਿੱਥੇ ਸਮੁੱਚੀਆਂ ਰਾਜਸੀ ਤੇ ਸਮਾਜਿਕ ਧਿਰਾਂ ਦੇ ਆਗੂਆਂ ਵੱਲੋਂ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ ਉੱਥੇ ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96ਵੇਂ ਕ੍ਰੋੜੀ)

Read Full Story: http://www.punjabinfoline.com/story/27687