Monday, July 17, 2017

ਮੈਡੀਕਲ ਟੈਕਨਾਲੋਜਿਸਟ ਐਸੋਸੀਏਸ਼ਨ ਨੇ ਵਿਧਾਇਕ ਨੂੰ ਸੌਂਪਿਆ ਮੰਗ ਪੱਤਰ

ਧੂਰੀ,16 ਜੁਲਾਈ (ਮਹੇਸ਼ ਜਿੰਦਲ) ਧੂਰੀ ਮੈਡੀਕਲ ਟੈਕਨਾਲੋਜਿਸਟ ਐਸੋਸੀਏਸ਼ਨ ਧੂਰੀ ਦਾ ਇੱਕ ਵਫਦ ਪ੍ਰਧਾਨ ਰਾਜ ਕੁਮਾਰ ਜਸੋਰੀਆ ਦੀ ਅਗਵਾਈ ਹੇਠ ਹਲਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਨੂੰ ਮਿਲਿਆ। ਮੁਲਾਕਾਤ ਦੌਰਾਨ ਵਫਦ ਵੱਲੋਂ ਵਿਧਾਇਕ ਨੂੰ ਸੌਂਪੇ ਗਏ ਮੰਗ ਪੱਤਰ ਰਾਹੀਂ ਰਾਜ ਅੰਦਰ ਪੰਜਾਬ ਰਾਜ ਲੈਬੋਰੇਟਰੀ ਕੌਂਸਲ ਦੇ ਗਠਨ ਅਤੇ ਰਜਿਸਟ੍ਰੇਸ਼ਨ ਕਰਵਾਉਣ ਦੀ ਮੰਗ ਕੀਤੀ ਗਈ। ਮੰਗ ਪੱਤਰ ਸੌਂਪਣ

Read Full Story: http://www.punjabinfoline.com/story/27561