Tuesday, July 4, 2017

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ

ਧੂਰੀ,03 ਜੁਲਾਈ (ਮਹੇਸ਼ ਜਿੰਦਲ) ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਧੂਰੀ ਦੀ ਮੀਟਿੰਗ ਇੱਥੇ ਸੂਬਾ ਸਕੱਤਰ ਨਰੰਜਣ ਸਿੰਘ ਦੋਹਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ਨਰੰਜਣ ਸਿੰਘ ਦੋਹਲਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜੀ.ਐੱਸ.ਟੀ. ਅਧੀਨ ਖਾਦਾਂ, ਦਵਾਈਆਂ ਅਤੇ ਮਸ਼ੀਨਰੀ \'ਤੇ ਟੈਕਸ ਲਗਾ ਕੇ ਕਿਸਾਨ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ ਅਤੇ ਭਾਰਤੀ ਕਿਸਾਨ ਯੂਨੀ�

Read Full Story: http://www.punjabinfoline.com/story/27433