Thursday, July 27, 2017

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਆਂਕੜਾ ਵਿਸ਼ਲੇਸ਼ਣ ਦੀਆਂ ਨਵੀਨਤਮ ਤਕਨੀਕਾਂ ਸਬੰਧੀ ਦਿੱਤੀ ਜਾਣਕਾਰੀ

ਤਲਵੰਡੀ ਸਾਬੋ, 27 ਜੁਲਾਈ (ਗੁਰਜੰਟ ਸਿੰਘ ਨਥੇਹਾ)- ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਚੱਲ ਰਹੇ ਚਾਰ ਰੋਜ਼ਾ ਫਕੈਲਟੀ ਡਿਵਲਪਮੈਂਟ ਪ੍ਰੋਗਰਾਮ ਵਿੱਚ ਅੰਖੜਾ ਵਿਸ਼ਲੇਸ਼ਣ ਸੰਬੰਧੀ ਖੋਜ ਗਤੀਵਿਧੀਆਂ ਵਿੱਚ ਵਰਤੀਆਂ ਜਾਣ ਵਾਲੀਆਂ ਨਵੀਨਤਮ ਤਕਨੀਕਾਂ ਸਬੰਧੀ ਅਹਿਮ ਜਾਣਕਾਰੀ ਸਾਂਝੀ ਕੀਤੀ ਗਈ।\r\nਪਹਿਲੇ ਸੈਸ਼ਨ ਵਿੱਚ ਕੁੰਜੀਵਤ ਬੁਲਾਰੇ ਦੀ ਭੂਮਿਕਾ ਨਿਭਾਉਂਦੇ ਹੋਏ ਡਾ. ਵਿਕਾਸਦੀਪ

Read Full Story: http://www.punjabinfoline.com/story/27714