ਧੂਰੀ,11 ਜੁਲਾਈ (ਮਹੇਸ਼ ਜਿੰਦਲ) ਗੁਰਦੁਆਰਾ ਨਾਨਕਸਰ ਸਾਹਿਬ ਧੂਰੀ ਦੇ ਸੰਸਥਾਪਕ ਬਾਬਾ ਮਹਿੰਦਰ ਸਿੰਘ ਢਢੋਗਲ ਦੀ ਯਾਦ ਨੂੰ ਸਮਰਪਿਤ 15ਵੀਂ ਬਰਸੀ ਸ਼ਰਧਾ ਭਾਵਨਾ ਨਾਲ ਮਨਾਈ ਗਈ | ਗੁਰਦੁਆਰਾ ਨਾਨਕਸਰ ਸਾਹਿਬ ਵਿਚ ਬਾਬਾ ਮਹਿੰਦਰ ਸਿੰਘ ਦੀ ਬਰਸੀ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਬਾਬਾ ਬਲਜੀਤ ਸਿੰਘ ਫੱਕਰ ਖਿਲਰੀਆਂ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ | ਇਸ ਮੌਕੇ ਸੀਨੀਅਰ