ਸੰਗਰੂਰ, 01 ਜੁਲਾਈ (ਸਪਨਾ ਰਾਣੀ) ਸਿਵਲ ਸਰਜਨ ਸੰਗਰੂਰ ਡਾ. ਕਿਰਨਜੋਤ ਕੌਰ ਬਾਲੀ ਦੇ ਦਿਸ਼ਾ ਨਿਰਦੇਸ਼ ਤਹਿਤ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਭਰ ਵਿਚ 10 ਜੁਲਾਈ ਤੋਂ ਤੀਬਰ ਦਸਤ ਰੋਕੂ ਪੰਦਰਵਾੜਾ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਜ਼ਿਲ੍ਹੇ ਭਰ ਦੀਆਂ ਸਿਹਤ ਸੰਸਥਾਵਾਂ ਵਿਚ ਜਿੱਥੇ ਓ.ਆਰ.ਐੱਸ ਕਾਰਨਰ ਲਗਾਏ ਜਾਣਗੇ ਉੱਥੇ ਆਸ਼ਾ ਦੁਆਰਾ ਘਰ ਘਰ ਜਾ ਕੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਲਈ ਓ.ਆਰ.ਐੱਸ ਦੇ