Tuesday, July 25, 2017

ਮਾਮਲਾ ਰੇਲ ਗੱਡੀਆਂ ਰੋਕਣ ਦੀ ਕੋਸ਼ਿਸ਼ ਦਾ ਯੂਥ ਕਾਂਗਰਸ ਦੇ ਪ੍ਰਧਾਨ ਮਿੱਠੂ ਲੱਡਾ ਖਿਲਾਫ਼ ਮੁਕੱਦਮਾ ਦਰਜ

ਧੂਰੀ,24 ਜੁਲਾਈ (ਮਹੇਸ਼ ਜਿੰਦਲ) ਸਥਾਨਕ ਰੇਲਵੇ ਸੁਰੱਖਿਆ ਫੋਰਸ ਵੱਲੋਂ ਯੂਥ ਕਾਂਗਰਸ ਧੂਰੀ ਦੇ ਪ੍ਰਧਾਨ ਮਿੱਠੂ ਲੱਡਾ ਅਤੇ ਉਸਦੇ ਚਾਰ ਸਾਥੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਖਿਲਾਫ਼ ਰੇਲਵੇ ਟਰੈਕ \'ਤੇ ਬੈਠ ਕੇ ਅਣਅਧਿਕਾਰਤ ਤਰੀਕੇ ਨਾਲ ਰੇਲ ਗੱਡੀਆਂ ਰੋਕਣ ਦੇ ਮਾਮਲੇ ਨੂੰ ਲੈ ਕੇ ਮੁਕੱਦਮਾ ਦਰਜ ਕਰ ਲਿਆ ਹੈ | ਜਾਣਕਾਰੀ ਦਿੰਦਿਆਂ ਆਰ. ਪੀ. ਐਫ. ਦੇ ਚੌਕੀ ਇੰਚਾਰਜ ਨਿਤੇਸ਼ ਸਾਲਵੀ ਨੇ ਦੱਸਿ�

Read Full Story: http://www.punjabinfoline.com/story/27678