Sunday, July 23, 2017

ਕਿਉਂ ਹੋ ਰਹੇ ਹਨ ਦਲਿਤਾਂ ਅਤੇ ਧਾਰਮਿਕ ਘੱਟ ਗਿਣਤੀ ਭਾਈਚਾਰੇ ਤੇ ਹਮਲੇ: ਰਸ਼ਪਾਲ ਰਾਜੂ

ਲੁਧਿਆਣਾ (ਗੁਰਬਿੰਦਰ ਸਿੰਘ) 22 ਜੁਲਾਈ:- ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਰਸ਼ਪਾਲ ਸਿੰਘ ਰਾਜੂ ਅੱਜ ਲੁਧਿਆਣਾ ਦੇ ਸਲੇਮ ਟਾਬਰੀ ਵਿੱਚ ਅਣਪਛਾਤੇ ਹਥਿਆਰਬੰਦ ਹਮਲਾਵਰਾ ਦੁਆਰਾ ਕਤਲ ਕੀਤੇ ਗਏ ਪਾਦਰੀ ਸੁਲਤਾਨ ਮਸੀਹ ਦੇ ਪਰਿਵਾਰ ਨੂੰ ਸਾਥੀਆਂ ਸਮੇਤ ਮਿਲੇ। ਉਨ੍ਹਾਂ ਨੇ ਪਾਦਰੀ ਸੁਲਤਾਨ ਮਸੀਹ ਦੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ ਅਤੇ ਹਰ ਤਰ੍ਹਾ ਨਾਲ ਪਰਿਵਾਰ ਦਾ ਸਾਥ ਦੇਣ ਦਾ ਭ�

Read Full Story: http://www.punjabinfoline.com/story/27662