Sunday, July 23, 2017

ਆਂਗਣਵਾੜੀ ਮੁਲਾਜਮਾਂ ਦੀ ਕੌਮੀ ਪ੍ਰਧਾਨ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਮਾਨ-ਭੱਤਾ ਵਧਾਉਣ ਦੀ ਕੀਤੀ ਮੰਗ , ਪਿਛਲੇ ਚਾਰ ਮਹੀਨਿਆਂ ਦਾ ਸਟੇਟ ਫੰਡ ਭੇਜਣ ਦੀ ਕੀਤੀ ਮੰਗ

ਤਲਵੰਡੀ ਸਾਬੋ, 23 ਜੁਲਾਈ (ਗੁਰਜੰਟ ਸਿੰਘ ਨਥੇਹਾ)- ਆਲ ਇੰਡੀਆ ਆਂਗਣਵਾੜੀ ਦੀ ਕੌਮੀ ਪ੍ਰਧਾਨ ਸ੍ਰੀਮਤੀ ਹਰਗੋਬਿੰਦ ਕੌਰ ਦੀ ਅਹਿਮ ਮੀਟਿੰਗ ਪਿੰਡ ਸੀਂਗੋ ਦੇ ਆਂਗਣਵਾੜੀ ਸੈਂਟਰ ਵਿੱਚ ਕੀਤੀ ਗਈ। ਆਂਗਣਵਾੜੀ ਮੁਲਾਜਮਾਂ ਦੇ ਮਸਲਾ ਹੱਲ ਕਰਨ ਦੇ ਮਕਸਦ ਲਈ ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਅਹਿਮ ਮੀਟਿੰਗ ਕ�

Read Full Story: http://www.punjabinfoline.com/story/27660