Wednesday, July 26, 2017

ਦੇਸ਼ ਭਗਤ ਕਾਲਜ ਬਰੜਵਾਲ ਵਿਖੇ ਨਸ਼ਿਆਂ ਜਾਗਰੂਕਤਾ ਸੈਮੀਨਾਰ ਕਰਵਾਇਆ

ਧੂਰੀ, 26 ਜੁਲਾਈ (ਮਹੇਸ਼ ਜਿੰਦਲ) ਸਥਾਨਕ ਦੇਸ਼ ਭਗਤ ਕਾਲਜ ਬਰੜਵਾਲ (ਧੂਰੀ) ਵਿਖੇ ਪ੍ਰਿੰਸੀਪਲ ਸ਼੍ਰੀ ਸਵਿੰਦਰ ਸਿੰਘ ਛੀਨਾ ਦੀ ਅਗੁਵਾਈ ਹੇਠ ਨਸ਼ਿਆਂ ਦੀ ਰੋਕਥਾਮ ਸਬੰਧੀ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਸ਼੍ਰੀ ਜਤਿੰਦਰ ਸਿੰਘ ਬੈਨੀਪਾਲ ਪੀ.ਪੀ.ਐਸ. ਕਮਾਂਡੈਂਟ 6ਵੀਂ ਆਈ.ਆਰ.ਬੀ. ਲੱਡਾ ਕੋਠੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੀ ਜਤਿੰਦਰ ਸਿ�

Read Full Story: http://www.punjabinfoline.com/story/27708