Friday, July 7, 2017

ਨਾਜਾਇਜ਼ ਉਸਾਰੀਆਂ ਨੂੰ ਹਟਾਉਣ ਲਈ ਕੀਤੇ ਆਦੇਸ਼

ਸੰਗਰੂਰ,06 ਜੁਲਾਈ (ਸਪਨਾ ਰਾਣੀ) ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਡਿਪਟੀ ਕਮਿਸ਼ਨਰ ਸ. ਅਮਰ ਪ੍ਰਤਾਪ ਸਿੰਘ ਵਿਰਕ ਦੀ ਪ੍ਰਧਾਨਗੀ ਹੇਠ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਬਾਰੇ ਸਮੀਖਿਆ ਕਰਨ ਲਈ ਮਹੀਨਾਵਾਰ ਮੀਟਿੰਗ ਹੋਈ | ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਵਿਰਕ ਨੇ ਸਮੂਹ ਕਾਰਜ ਸਾਧਕ ਅਫ਼ਸਰਾਂ ਅਤੇ ਬਲਾਕ ਵਿਕਾਸ ਪੰਚਾਇਤ ਅਫ਼ਸਰਾਂ ਨੂੰ ਹਦ�

Read Full Story: http://www.punjabinfoline.com/story/27467