Saturday, July 22, 2017

ਟਰੱਕ ਚਾਲਕਾਂ ਨੂੰ ਟ੍ਰੈਫ਼ਿਕ ਨਿਯਮਾਂ ਬਾਰੇ ਕੀਤਾ ਜਾਗਰੂਕ

ਧੂਰੀ,22 ਜੁਲਾਈ (ਮਹੇਸ਼ ਜਿੰਦਲ) ਸੜਕੀ ਹਾਦਸਿਆਂ 'ਚ ਕਮੀ ਲਿਆਉਣ ਤੇ ਟਰੱਕ ਚਾਲਕਾਂ ਨੂੰ ਟਰੈਫ਼ਿਕ ਨਿਯਮਾਂ ਦੀ ਪਾਲਨਾ ਯਕੀਨੀ ਬਣਾਉਣ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਇਥੇ ਟਰੈਫ਼ਿਕ ਕਮ ਪੀਸੀਆਰ ਇੰਚਾਰਜ ਪਵਨ ਕੁਮਾਰ ਸ਼ਰਮਾ ਵੱਲੋਂ ਸਥਾਨਕ ਟਰੱਕ ਯੂਨੀਅਨ 'ਚ ਜਾਗਰੂਕਤਾ ਕੈਂਪ ਲਾਇਆ ਗਿਆ। ਟਰੱਕ ਚਾਲਕਾਂ ਤੇ ਟਰੱਕ ਮਾਲਕਾਂ ਨੂੰ ਸੰਬੋਧਨ ਕਰਦਿਆਂ ਪਵਨ ਕੁਮਾਰ ਸ਼ਰਮਾ ਨੇ ਕਿਹਾ ਕਿ ਟਰੈਫ਼ਿਕ ਨਿ

Read Full Story: http://www.punjabinfoline.com/story/27651