Monday, July 17, 2017

ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਗਾਏ

ਧੂਰੀ,16 ਜੁਲਾਈ (ਮਹੇਸ਼ ਜਿੰਦਲ) ਸਰਕਾਰੀ ਪ੍ਰਾਇਮਰੀ ਸਕੂਲ ਬਰੜਵਾਲ ਵੱਲੋਂ ਸਮੂਹ ਪਸਵਕ ਕਮੇਟੀ, ਸਾਬਕਾ ਸੈਨਿਕ ਵੈੱਲਫੇਅਰ ਸੁਸਾਇਟੀ ਅਤੇ ਸਮੂਹ ਸਕੂਲ ਸਟਾਫ਼ ਦੇ ਸਹਿਯੋਗ ਨਾਲ ਵਧ ਰਹੇ ਪ੍ਰਦੂਸ਼ਣ ਦੀ ਰੋਕਥਾਮ ਲਈ 200 ਦੇ ਕਰੀਬ ਬੂਟੇ ਲਗਾਏ ਗਏ | ਸਾਬਕਾ ਸੈਨਿਕ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਕੈਪਟਨ ਸ: ਜਸਵੰਤ ਸਿੰਘ, ਰਾਮ ਸਿੰਘ, ਗੁਰਮੁੱਖ ਸਿੰਘ ਸਮੇਤ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅ

Read Full Story: http://www.punjabinfoline.com/story/27566