Tuesday, July 4, 2017

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸਾਈਬਰ ਕੈਫ਼ੇ ਮਾਲਕਾਂ ਲਈ ਹੁਕਮ ਜਾਰੀ

ਸੰਗਰੂਰ, 03 ਜੁਲਾਈ (ਸਪਨਾ ਰਾਣੀ)-ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਸ਼੍ਰੀ ਅਮਰਪ੍ਰਤਾਪ ਸਿੰਘ ਵਿਰਕ ਨੇ ਜ਼ਿਲ੍ਹਾ ਸੰਗਰੂਰ ਦੀ ਹਦੂਦ ਅੰਦਰ ਸਾਈਬਰ ਕੈਫ਼ੇ ਦੇ ਮਾਲਕਾਂ ਲਈ ਜ਼ਾਰੀ ਕੀਤੇ ਗਏ ਹੁਕਮਾਂ ਵਿੱਚ ਕਿਹਾ ਹੈ ਕਿ ਸਾਈਬਰ ਕੈਫ਼ੇ \'ਤੇ ਪ੍ਰਾਪਤ ਸਹੂਲਤਾਂ ਦੀ ਵਰਤੋਂ ਕਰਨ ਵਾਲੇ ਵਿਅਕਤੀ ਦੀ ਪਹਿਚਾਣ ਦੇ ਰਿਕਾਰਡ ਲਈ ਰਜਿਸਟਰ ਲਗਾਇਆ ਜਾਵੇ | ਸਾਈਬਰ ਕੈਫ਼ੇ \'ਤੇ ਆਉਣ ਵਾਲੇ, ਵਰਤੋਂ ਕਰਨ ਵਾ

Read Full Story: http://www.punjabinfoline.com/story/27432