Thursday, July 20, 2017

ਖਾਲਸਾ ਸਕੂਲ ਤਲਵੰਡੀ ਸਾਬੋ ਵਿਖੇ ਵਣਮਹਾਂਉਤਸਵ ਮਨਾਇਆ

ਤਲਵੰਡੀ ਸਾਬੋ, 20 ਜੁਲਾਈ (ਗੁਰਜੰਟ ਸਿੰਘ ਨਥੇਹਾ)- ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਅਤੇ ਵਿਦਿਆਰਥੀਆਂ ਨੂੰ ਇਸ ਪ੍ਰਤੀ ਪ੍ਰੇਰਿਤ ਕਰਨ ਲਈ ਸਕੂਲ ਪ੍ਰਬੰਧਕ ਕਮੇਟੀ ਨੇ ਹਰਪਾਲ ਸਿੰਘ ਡੀ. ਪੀ. ਈ ਅਤੇ ਸਕਾਊਟ ਯੂਨਿਟ ਇੰਚਾਰਜ ਬਿਕਰਮਜੀਤ ਸਿੰਘ ਸਿੱਧੂ ਦੇ ਸਹਿਯੋਗ ਨਾਲ ਸਕੂਲ ਪ੍ਰਬੰਧਕ ਕਮੇਟੀ ਵੱਲੋਂ ਗਿਆਨੀ ਗੁਰਦੇਵ ਸਿੰਘ ਪ੍ਰਧਾਨ ਸਕੂਲ ਪ੍ਰਬੰ

Read Full Story: http://www.punjabinfoline.com/story/27617