Monday, July 10, 2017

ਐੱਸ. ਡੀ. ਐਮਜ਼ ਨੂੰ ਦਫ਼ਤਰਾਂ ਦੀ ਸਵੇਰੇ ਸ਼ਾਮ ਅਚਨਚੇਤੀ ਚੈਕਿੰਗ ਕਰਨ ਦੇ ਆਦੇਸ਼

ਸੰਗਰੂਰ, 09 ਜੁਲਾਈ (ਸਪਨਾ ਰਾਣੀ) ਡਿਪਟੀ ਕਮਿਸ਼ਨਰ ਸ੍ਰੀ ਅਮਰਪ੍ਰਤਾਪ ਸਿੰਘ ਵਿਰਕ ਨੇ ਜ਼ਿਲ੍ਹੇ ਦੇ ਸਮੂਹ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਡਿਊਟੀ ਪ੍ਰਤੀ ਪਾਬੰਦ ਰਹਿਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ | ਜ਼ਿਲ੍ਹੇ ਦੀਆਂ ਸਾਰੀਆਂ ਸਬ-ਡਵੀਜ਼ਨਾਂ ਦੇ ਉਪ ਮੰਡਲ ਮੈਜਿਸਟਰੇਟਾਂ ਨਾਲ ਇਕ ਮੀਟਿੰਗ ਦੌਰਾਨ ਸ੍ਰੀ ਵਿਰਕ ਨੇ ਕਿਹਾ ਕਿ ਪੰਜਾਬ ਸਰਕਾਰ ਤੋਂ ਮਿਲੇ ਦਿਸ਼�

Read Full Story: http://www.punjabinfoline.com/story/27495