Friday, July 28, 2017

ਧੂਰੀ 'ਚ ਫਾਇਰ ਬਿ੍ਗੇਡ ਲਿਆ ਕੇ ਲੋਕਾਂ ਨਾਲ ਕੀਤਾ ਵਾਅਦਾ ਨਿਭਾਇਆ-ਗੋਲਡੀ

ਧੂਰੀ,28 ਜੁਲਾਈ (ਮਹੇਸ਼ ਜਿੰਦਲ) ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਸਥਾਨਕ ਨਗਰ ਕੌਾਸਲ ਧੂਰੀ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਧੂਰੀ ਨਗਰ ਕੌਸਲ ਦੇ ਪ੍ਰਧਾਨ ਸ੍ਰੀ ਪ੍ਰਸ਼ੋਤਮ ਕਾਂਸਲ ਨੂੰ ਫਾਇਰ ਬਿ੍ਗੇਡ ਗੱਡੀ ਦੀਆਂ ਚਾਬੀਆਂ ਸੌਪੀਆਂ | ਇਸ ਮੌਕੇ \'ਤੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

Read Full Story: http://www.punjabinfoline.com/story/27720